HomePunjabi NewsLiberal Breakingਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਜਲਦ ਕਰਵਾਉਣ ਦੇ ਦਿੱਤੇ...

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਜਲਦ ਕਰਵਾਉਣ ਦੇ ਦਿੱਤੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦੇਂਦਿਆਂ ਜਲਦ ਤੋਂ ਜਲਦ ਨਗਰ ਨਿਗਮ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਆਦੇਸ਼ ਦਿੱਤਾ ਹੈ ਕਿ 2017 ਦੀ ਵਾਰਡਬੰਦੀ ਦੇ ਅਧਾਰ ‘ਤੇ 15 ਦਿਨਾਂ ਅੰਦਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇ।

RELATED ARTICLES

Most Popular

Recent Comments