ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿੱਚ ਪਿਛਲੇ 15 ਦਿਨਾਂ ਤੋਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ਵਿੱਚ 20 ਅਕਤੂਬਰ ਨੂੰ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਈ ਦਿਨਾਂ ਤੋਂ ਮੰਡੀਆਂ ਵਿੱਚ ਪਈਆਂ ਫ਼ਸਲਾਂ ਦੀ ਲਿਫਟਿੰਗ ਲਈ ਮੰਗ ਕੀਤੀ ਜਾ ਰਹੀ ਹੈ।
ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਵੱਲੋਂ ਅੱਜ ਕੀਤਾ ਜਾਵੇਗਾ ਮੁਫਤ
RELATED ARTICLES