ਮਹਿਲਾ ਟੀ-20 ਵਿਸ਼ਵ ਕੱਪ ਨੂੰ ਇਸ ਵਾਰ ਨਵਾਂ ਚੈਂਪੀਅਨ ਮਿਲੇਗਾ। ਇਸ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਪਹਿਲੀ ਵਾਰ ਫਾਈਨਲ ਖੇਡਿਆ ਜਾਵੇਗਾ। ਕੀਵੀ ਟੀਮ 14 ਸਾਲ ਬਾਅਦ ਫਾਈਨਲ ਵਿੱਚ ਪਹੁੰਚੀ ਹੈ। ਇਸ ਤੋਂ ਪਹਿਲਾਂ ਟੀਮ 2009 ਅਤੇ 2010 ਦੋਵਾਂ ਵਿਸ਼ਵ ਕੱਪਾਂ ਦੇ ਫਾਈਨਲ ਵਿੱਚ ਪਹੁੰਚੀ ਸੀ।
ਮਹਿਲਾ ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਕਾਰ
RELATED ARTICLES