ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਭਾਜਪਾ ਨੇ ਕੱਲ੍ਹ ਹੀ 9 ਰਾਜਾਂ ਦੀਆਂ ਉਪ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਵੀ ਸੀਨੀਅਰ ਆਗੂਆਂ ਦੀ ਮੀਟਿੰਗ ਚੱਲ ਰਹੀ ਹੈ। ਉਮੀਦ ਹੈ ਕਿ ਭਾਜਪਾ ਅੱਜ ਸ਼ਾਮ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਜਲਦ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ
RELATED ARTICLES