CM ਭਗਵੰਤ ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਇਕ ਮਹੱਤਵਪੂਰਣ ਬੈਠਕ ਕੀਤੀ। ਬੈਠਕ ਦੌਰਾਨ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਿਸਾਨਾਂ ਨੂੰ ਕਿਵੇਂ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾ ਸਕੇ, ਇਸ ‘ਤੇ ਚਰਚਾ ਹੋਈ। CM ਨੇ ਅਧਿਕਾਰੀਆਂ ਨੂੰ ਖਰੀਦ ਵਿੱਚ ਕੋਈ ਦੇਰੀ ਨਾ ਕਰਨ ਦੇ ਨਿਰਦੇਸ਼ ਦਿੱਤੇ।
ਸੀਐਮ ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕੀਤੀ ਮੀਟਿੰਗ
RELATED ARTICLES