ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ‘ਤੇ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੱਕ ਮੰਡੀਆਂ ਵਿੱਚ 24 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿਚੋਂ 22.50 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। 4.13 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ ਅਤੇ ਕਿਸਾਨਾਂ ਨੂੰ 4 ਹਜ਼ਾਰ ਕਰੋੜ ਰੁਪਏ ਭੁਗਤਾਨ ਕੀਤਾ ਗਿਆ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਨੂੰ ਲੈਕੇ ਦਿੱਤਾ ਬਿਆਨ
RELATED ARTICLES