ਪੰਜਾਬ ਸਰਕਾਰ ਪ੍ਰਾਪਰਟੀ ਰਿਟਰਨ ਨਾ ਭਰਨ ਵਾਲੇ ਨਗਰ ਨਿਗਮ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਸਾਰੇ ਨਗਰ ਨਿਗਮਾਂ ਤੋਂ ਇਹ ਜਾਣਕਾਰੀ ਮੰਗੀ ਹੈ ਕਿ ਹੁਣ ਤੱਕ ਕਿਹੜੇ ਮੁਲਾਜ਼ਮਾਂ ਨੇ ਪ੍ਰਾਪਰਟੀ ਰਿਟਰਨ ਨਹੀਂ ਭਰੀ। ਰਿਪੋਰਟ ਆਧਾਰਿਤ, ਆਉਣ ਵਾਲੇ ਦਿਨਾਂ ‘ਚ ਅਜਿਹੇ ਮੁਲਾਜ਼ਮਾਂ ‘ਤੇ ਸਖ਼ਤ ਕਾਰਵਾਈ ਹੋ ਸਕਦੀ ਹੈ।
ਪ੍ਰਾਪਰਟੀ ਰਿਟਰਨ ਨਾ ਭਰਨ ਵਾਲੇ ਨਗਰ ਨਿਗਮ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ
RELATED ARTICLES