ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਦੀ ਉਲੰਘਣਾ ਦੇ ਸਬੰਧ ਵਿੱਚ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹਨ। ਇਹ ਮਾਮਲਾ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤਾ ਗਿਆ ਸੀ। ਤਿੰਨ ਥਾਵਾਂ ‘ਤੇ ਕੋਰੋਨਾ ਦੀ ਉਲੰਘਣਾ ਨਾਲ ਸਬੰਧਤ ਇਕ ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।
ਕੋਰੋਨਾ ਮਹਾਂਮਾਰੀ ਦੀ ਉਲੰਘਣਾ ਦੇ ਸਬੰਧ ਵਿੱਚ ਦਰਜ ਕੀਤੇ ਗਏ ਸਾਰੇ ਕੇਸ ਹੋਣਗੇ ਰੱਦ
RELATED ARTICLES