ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਖੁਸ਼ੀ ਹੈ, ਪਰ ਨਕਲੀ ਮਠਿਆਈਆਂ ਕਾਰਨ ਬਿਮਾਰੀਆਂ ਦਾ ਖ਼ਤਰਾ ਵੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਨਕਲੀ ਮਠਿਆਈਆਂ ਬਣਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਕਲੀ ਮਠਿਆਈ, ਘਿਓ, ਪਨੀਰ ਜਾਂ ਖੋਆ ਬਣਾਉਂਦਾ ਫੜਿਆ ਗਿਆ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਨਕਲੀ ਮਠਿਆਈਆਂ ਬਣਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚੇਤਾਵਨੀ
RELATED ARTICLES