ਪੰਜਾਬ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸਦੇ ਸਾਥੀਆਂ ਵਿਰੁੱਧ ਬੇਅਦਬੀ ਕੇਸਾਂ ਵਿੱਚ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਰਾਮ ਰਹੀਮ ‘ਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਸਟੇਅ ਨੂੰ ਹਟਾਇਆ ਸੀ, ਜਿਸ ਨਾਲ ਕਾਰਵਾਈ ਦਾ ਰਾਹ ਖੁੱਲ ਗਿਆ।
ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਿਚ ਵਾਧਾ, ਪੰਜਾਬ ਸਰਕਾਰ ਨੇ ਕਾਰਵਾਈ ਦੇ ਹੁਕਮ ਕੀਤੇ ਜਾਰੀ
RELATED ARTICLES