ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।
ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ
RELATED ARTICLES