ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਅਜੇ ਤੱਕ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਐਲਾਨੇ ਉਮੀਦਵਾਰ
RELATED ARTICLES