ਕਾਂਗਰਸ ਨੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਨੂੰ ਵੀ ਉਮੀਦਵਾਰ ਬਣਾਇਆ ਹੈ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਗਿੱਦੜਵਾਹਾ ਤੋਂ ਅੰਮ੍ਰਿਤਾ ਵੜਿੰਗ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋ ਅਤੇ ਚੱਬੇਵਾਲ ਐਸਸੀ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਕਾਂਗਰਸ ਨੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ
RELATED ARTICLES