ਸੋਨਾ ਅਤੇ ਚਾਂਦੀ ਅੱਜ ਯਾਨੀ 23 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 452 ਰੁਪਏ ਵਧ ਕੇ 78,703 ਰੁਪਏ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ ਸੋਨਾ 78,251 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ 779 ਰੁਪਏ ਦਾ ਵਾਧਾ ਹੋਇਆ ਹੈ ਅਤੇ ਇਹ 99,151 ਰੁਪਏ ਪ੍ਰਤੀ ਕਿਲੋ ਦੀ ਕੀਮਤ ‘ਤੇ ਵਿਕ ਰਿਹਾ ਹੈ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਪੱਧਰ ਤੇ ਵਾਧਾ
RELATED ARTICLES