ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਕਿਸੇ ਸੁਤੰਤਰ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਲਗੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਦੇ ਹੋਏ ਡੇਰਾ ਮੁਖੀ ਨੇ ਆਪਣੀ ਚੁੱਪੀ ਤੋੜੀ ਅਤੇ ਨਿਆਂਯੁਕਤ ਜਾਂਚ ਦੀ ਮੰਗ ਕੀਤੀ।
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਵਿੱਚ ਤੋੜੀ ਚੁੱਪੀ
RELATED ARTICLES