ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ-2024 ਨੂੰ ਗਵਰਨਰ ਵੱਲੋਂ ਮਨਜ਼ੂਰੀ ਮਿਲ ਗਈ ਹੈ। ਇਸ ਬਿੱਲ ਦੇ ਨਾਲ ਹੀ ਰਜਿਸਟਰੀਆਂ ‘ਚ NOC ਦੀ ਸ਼ਰਤ ਹਟਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿੱਲ 3 ਸਤੰਬਰ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਸੀ, ਜਿਸ ਨਾਲ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੋਰ ਵੀ ਆਸਾਨ ਹੋਵੇਗੀ।
ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ-2024 ਨੂੰ ਗਵਰਨਰ ਤੋਂ ਮਿਲੀ ਮਨਜੂਰੀ
RELATED ARTICLES