ਅਕਾਲੀ ਦਲ ਨੇ SGPC ਚੋਣਾਂ ਲਈ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ। ਧਾਮੀ ਚੌਥੀ ਵਾਰ SGPC ਦੀ ਚੋਣ ਲੜ ਰਹੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸਾਂਝੀ ਕੀਤੀ। ਅਕਾਲੀ ਦਲ ਵੱਲੋਂ ਧਾਮੀ ਨੂੰ ਮੁੜ ਉਮੀਦਵਾਰ ਬਣਾਉਣ ਦਾ ਫੈਸਲਾ SGPC ਵਿੱਚ ਪਾਰਟੀ ਦੀ ਪੋਜ਼ੀਸ਼ਨ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਅਕਾਲੀ ਦਲ ਨੇ SGPC ਚੋਣਾਂ ਲਈ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਅਹੁਦੇ ਲਈ ਉਮੀਦਵਾਰ ਐਲਾਨਿਆ
RELATED ARTICLES