ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਆਗੂ ਡੱਲੇਵਾਲ ਨੇ ਵੱਡਾ ਬਿਆਨ ਦਿੱਤਾ ਹੈ । ਡੱਲੇਵਾਲ ਨੇ ਕਿਹਾ ਕਿ ਜਦ ਤੱਕ ਝੋਨੇ ਦੀ ਚੁਕਾਈ ਮੰਡੀਆਂ ਚੋਂ ਨਹੀਂ ਹੁੰਦੀ ਉਹ ਧਰਨੇ ਤੋਂ ਨਹੀਂ ਉੱਠਣਗੇ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਲਗਾਤਾਰ ਵੱਖ-ਵੱਖ ਥਾਵਾਂ ਤੇ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਵੱਲੋਂ ਨਹੀਂ ਕਡਿਆ ਜਾ ਸਕਿਆ।
ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਆਗੂ ਡੱਲੇਵਾਲ ਨੇ ਦਿੱਤਾ ਵੱਡਾ ਬਿਆਨ
RELATED ARTICLES