ਪੰਜਾਬ ਦੀ ਹੌਟ ਸੀਟ ਬਣ ਚੁੱਕੇ ਗਿੱਦੜਬਾਹਾ ਤੋਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਭਾਜਪਾ ਅਤੇ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਚੱਬੇਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਇਸਹਾਕ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਹਰਚਰਨ ਸਿੰਘ ਬਰਾੜ ਅਤੇ ‘ਆਪ’ ਉਮੀਦਵਾਰ ਹਰਦੀਪ ਸਿੰਘ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ |
ਪੰਜਾਬ ਜਿਮਨੀ ਚੋਣਾਂ ਲਈ ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ
RELATED ARTICLES