ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਬਾਰੇ ਵੱਡਾ ਬਿਆਨ ਦਿੱਤਾ ਹੈ । ਵਡਿੰਗ ਨੇ ਕਿਹਾ ਕਿ ਅਕਾਲ ਤਖਤ ਤੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਤੇ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ ਕਰਨ ਵਾਲੇ ਸੁਖਬੀਰ ਬਾਦਲ ਦੇ ਹੀ ਬੰਦੇ ਹਨ । ਵੜਿੰਗ ਨੇ ਸੁਖਬੀਰ ਬਾਦਲ ਤੇ ਤੰਜ ਕਸਦੇ ਹੋਏ ਕਿਹਾ ਕਿ ਇਹ ਸਾਰਾ ਕੁਝ ਸਕ੍ਰਿਪਟਡ ਹੈ।
ਰਾਜਾ ਵੜਿੰਗ ਨੇ ਦਿੱਤਾ ਬਿਆਨ, ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਸਮਰਪਿਟਡ
RELATED ARTICLES