ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੋ ਹੋਰ ਮੁਲਜ਼ਮਾਂ, ਨਵਪ੍ਰੀਤ ਸਿੰਘ ਉਰਫ਼ ਨਿੱਤਰ ਤੇ ਤਰਸੇਮ ਸਿੰਘ ਉਰਫ਼ ਸਾਹਿਬਾ, ਨੂੰ ਅਦਾਲਤ ਨੇ ਘਰ ਵਿੱਚ ਦਾਖ਼ਲ ਹੋਣ, ਗੋਲੀ ਚਲਾਉਣ ਅਤੇ ਤਲਵਾਰ ਨਾਲ ਹਮਲੇ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਫੈਸਲਾ ਸਬੂਤਾਂ ਦੀ ਘਾਟ ਕਾਰਨ ਲਿਆ ਗਿਆ ਹੈ।
ਬ੍ਰੇਕਿੰਗ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਨੇ ਕੀਤਾ ਬਰੀ
RELATED ARTICLES


