HomePunjabi NewsLiberal Breakingਕਨੇਡਾ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ 'ਮੋਸਟ ਵਾਂਟੇਡ' ਸੂਚੀ 'ਚੋਂ...

ਕਨੇਡਾ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਕੀਤਾ ਬਾਹਰ

ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ‘ਚ ਚੱਲ ਰਿਹਾ ਵਿਵਾਦ ਮੰਨਿਆ ਜਾ ਰਿਹਾ ਹੈ। ਕੈਨੇਡਾ ‘ਚ ਲੁਕੇ ਗੋਲਡੀ ਬਰਾੜ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ ਅਤੇ ਭਾਰਤ ਸਰਕਾਰ ਨੇ ਉਸ ਖਿਲਾਫ ਇੰਟਰਪੋਲ ਰੈੱਡ ਨੋਟਿਸ ਵੀ ਜਾਰੀ ਕੀਤਾ ਸੀ।

RELATED ARTICLES

Most Popular

Recent Comments