ਸੂਬੇ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਜਲੰਧਰ ਪੁੱਜੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕਈ ਥਾਵਾਂ ’ਤੇ ਘਰਾਂ, ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦਾ ਨਿਰੀਖਣ ਕੀਤਾ। ਜਿੱਥੇ ਉਨ੍ਹਾਂ ਨੇ ਸਾਰੀਆਂ ਥਾਵਾਂ ‘ਤੇ ਪਾਣੀ ਦੀ ਵਿਵਸਥਾ ਨੂੰ ਸਮਝਿਆ ਅਤੇ ਜਾਂਚ ਕੀਤੀ ਕਿ ਡੇਂਗੂ ਫੈਲਣ ਵਰਗੀ ਸਥਿਤੀ ਤਾਂ ਪੈਦਾ ਨਹੀਂ ਹੋਈ।
ਸਿਹਤ ਮੰਤਰੀ ਡਾ: ਬਲਬੀਰ ਸਿੰਘ ਪਹੁੰਚੇ ਜਲੰਧਰ, ਘਰਾਂ, ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦਾ ਕੀਤਾ ਨਿਰੀਖਣ
RELATED ARTICLES