ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ। ਪਰ ਉਹ ਚਾਹੁੰਦੇ ਹਨ ਕਿ ਪਾਰਟੀ ਨੂੰ ਪੂਰਾ ਸਮਾਂ ਪ੍ਰਧਾਨ ਮਿਲੇ। ਤਾਂ ਜੋ ਹੋਰ ਆਗੂਆਂ ਨੂੰ ਮੌਕਾ ਮਿਲ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ
RELATED ARTICLES