ਸੂਬੇ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਹੈ। ਤਰਨਤਾਰਨ 130 ਅਤੇ ਅੰਮ੍ਰਿਤਸਰ 98 ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।
ਪੰਜਾਬ ਵਿਚ ਵਧਿਆ ਹਵਾ ਪ੍ਰਦੂਸ਼ਣ, ਦਿਵਾਲੀ ਤਕ ਹੋਰ ਵਧਣ ਦੀ ਸੰਭਾਵਨਾ
RELATED ARTICLES