ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਖਿਲਾਫ ਧੂਰੀ ‘ਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ।
ਐਮ ਪੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ ਹੋਮ ਅਰੈਸਟ
RELATED ARTICLES