ਬ੍ਰੇਕਿੰਗ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਹੋਣੀ ਹੈ। ਇਸ ਰੇਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਹੋਵੇਗਾ। ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨੀ ਲਈ ਚੋਣ ਮੈਦਾਨ ਵਿਚ ਹਨ। SGPC ਦੇ ਮੈਂਬਰ ਅੱਜ ਨਵੇਂ ਪ੍ਰਧਾਨ ਦੀ ਚੋਣ ਕਰਨਗੇ।
ਅੱਜ ਚੁਣਿਆ ਜਾਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ
RELATED ARTICLES