More
    HomePunjabi NewsLiberal Breakingਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦੇ ਪੰਜਾਬ ਵਿਚ ਝੋਨੇ ਦੀ ਲਿਫਟਿੰਗ ਚ...

    ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦੇ ਪੰਜਾਬ ਵਿਚ ਝੋਨੇ ਦੀ ਲਿਫਟਿੰਗ ਚ ਤੇਜੀ

    ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦੇ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੀ ਰਫ਼ਤਾਰ ਵਧ ਰਹੀ ਹੈ। 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ, ਜੋ ਹੁਣ 4 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਚੁੱਕੀ ਹੈ। ਅੱਜ ਇਹ ਅੰਕੜਾ 5 ਲੱਖ ਮੀਟ੍ਰਿਕ ਟਨ ਦੇ ਪਾਰ ਜਾਣ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments