ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਬਣੇ ਹਨ। ਉਨ੍ਹਾਂ ਨੂੰ 107 ਵੋਟਾਂ ਮਿਲੀਆਂ, ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ ਅਤੇ 2 ਵੋਟਾਂ ਰੱਦ ਹੋਈਆਂ। ਹਾਲਾਂਕਿ ਜਗੀਰ ਕੌਰ ਨੇ ਦਾਅਵਾ ਕੀਤਾ ਸੀ ਕਿ 125 ਮੈਂਬਰਾਂ ਦਾ ਸਮਰਥਨ ਉਨ੍ਹਾਂ ਦੇ ਹੱਕ ਵਿੱਚ ਹੈ।
ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ
RELATED ARTICLES