ਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਫੈਂਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਖ਼ਤੀ ਦਿਖਾਈ। ਹਾਈਕੋਰਟ ਨੇ DGP ਪੰਜਾਬ ਨੂੰ 6 ਹਫ਼ਤਿਆਂ ਵਿੱਚ ਸਟੇਟਸ ਰਿਪੋਰਟ ਅਤੇ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। DGP ਤੋਂ ਪੁੱਛਿਆ ਕਿ ਕਿਹੜੇ ਅਧਾਰ ‘ਤੇ ਕਿਹਾ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਦਿਖਾਈ ਸਖ਼ਤੀ
RELATED ARTICLES