More
    HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਧਨ ਤੇਰਸ ਦੀਆਂ ਮੁਬਾਰਕਾਂ

    ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਧਨ ਤੇਰਸ ਦੀਆਂ ਮੁਬਾਰਕਾਂ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਅੱਜ ਧਨ ਤੇਰਸ ਦੀਆਂ ਮੁਬਾਰਕਾਂ ਦਿੱਤੀਆਂ ਹਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਧਨਤੇਰਸ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਪਰਮਾਤਮਾ ਅੱਗੇ ਅਰਦਾਸ ਹੈ ਕਿ ਸਾਰਿਆਂ ਦੇ ਘਰ ਬਰਕਤਾਂ ਬਣੀਆਂ ਰਹਿਣ ਤੇ ਸਾਰੇ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰਨ।

    RELATED ARTICLES

    Most Popular

    Recent Comments