More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਸਾਰੇ ਸਕੂਲਾਂ ਦਾ 1 ਨਵੰਬਰ ਤੋਂ ਬਦਲਿਆ ਸਮਾਂ

    ਬ੍ਰੇਕਿੰਗ: ਪੰਜਾਬ ਦੇ ਸਾਰੇ ਸਕੂਲਾਂ ਦਾ 1 ਨਵੰਬਰ ਤੋਂ ਬਦਲਿਆ ਸਮਾਂ

    ਬ੍ਰੇਕਿੰਗ : ਪੰਜਾਬ ‘ਚ ਵਧਦੀ ਠੰਡ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਹੈ। 1 ਨਵੰਬਰ ਤੋਂ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ 19 ਹਜ਼ਾਰ ਤੋਂ ਵੱਧ ਸਕੂਲਾਂ ‘ਤੇ ਲਾਗੂ ਹੋਣਗੇ।

    RELATED ARTICLES

    Most Popular

    Recent Comments