ਸੀਨੀਅਰ ਆਗੂ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਪਾਰਟੀ ਦੇ ਆਗੂਆਂ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ, ਤਰੀਕੇ ਵਿੱਚ ਥੋੜ੍ਹਾ ਜਿਹਾ ਬਦਲਾਅ ਕੀਤਾ ਹੈ। ਹੁਣ ਉਹ ਕਿਸੇ ‘ਤੇ ਸਿੱਧਾ ਹਮਲਾ ਕਰਨ ਦੀ ਬਜਾਏ ਵਿਅੰਗ ਦਾ ਸਹਾਰਾ ਲੈ ਰਹੇ ਹਨ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਅਪਲੋਡ ਕੀਤੀ ਹੈ ਇਸ ‘ਚ ਲਿਖਿਆ ਹੈ ਕਿ ‘ਜੇਕਰ ਤੁਹਾਡੇ ‘ਚ ਪ੍ਰਤਿਭਾ ਹੈ ਤਾਂ ਦੁਨੀਆ ਉਸ ਦੀ ਕਦਰ ਕਰੇਗੀ, ਅੱਡੀ ਚੁੱਕਣ ਨਾਲ ਤੁਹਾਡਾ ਕਿਰਦਾਰ ਉੱਚਾ ਨਹੀਂ ਹੁੰਦਾ’।
ਨਵਜੋਤ ਸਿੱਧੂ ਨੇ ਇੱਕ ਵਾਰ ਫ਼ਿਰ ਆਪਣੇ ਬਿਆਨ ਨਾਲ ਛੇੜੀ ਚਰਚਾ
RELATED ARTICLES