HomePunjabi NewsLiberal Breakingਮੰਗਲਵਾਰ ਨੂੰ ਪੰਜਾਬ ਦੇ ਵਿੱਚ ਸਾੜੀ ਗਈ ਸਭ ਤੋਂ ਵੱਧ ਪਰਾਲੀ

ਮੰਗਲਵਾਰ ਨੂੰ ਪੰਜਾਬ ਦੇ ਵਿੱਚ ਸਾੜੀ ਗਈ ਸਭ ਤੋਂ ਵੱਧ ਪਰਾਲੀ

ਬ੍ਰੇਕਿੰਗ : ਮੰਗਲਵਾਰ ਨੂੰ ਪੰਜਾਬ ਦੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ । ਇਸ ਦੇ ਚਲਦੇ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਵਧਦੇ ਵਾਤਾਵਰਣ ਪ੍ਰਦੂਸ਼ਣ ਦੇ ਮੱਦੇਨਜ਼ਰ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਸ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਲਈ 1,200 ਕਰੋੜ ਰੁਪਏ ਦੀ ਮਦਦ ਦੇਣ ਦਾ ਫ਼ੈਸਲਾ ਦੋ ਹਫ਼ਤਿਆਂ ਵਿੱਚ ਕਰਨ ਲਈ ਕਿਹਾ ਹੈ, ਤਾਂ ਜੋ ਉਹਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ।

RELATED ARTICLES

Most Popular

Recent Comments