ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਅਦਾਲਤ ਤੋਂ ਮਾਮਲੇ ਦੀ ਜਲਦੀ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਵੋਟਾਂ ਨਾਲ ਛੇੜਛਾੜ ਦਾ ਦੋਸ਼ ਲਾਉਂਦਿਆਂ ਹਾਈਕੋਰਟ ਦਾ ਰੁਖ ਕੀਤਾ ਸੀ ਅਤੇ ਚੋਣ ਨਤੀਜਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਚੰਡੀਗੜ੍ਹ ਮੇਅਰ ਚੋਣ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ ਆਪ
RELATED ARTICLES