ਬ੍ਰੇਕਿੰਗ: ਪੰਜਾਬ ਵਿੱਚ ਚਾਰ ਵਿਧਾਨ ਸਭਾ ਜਿਮਨੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ। ਅੱਜ 3 ਵਜੇ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। ਯਾਦ ਰਹੇ ਕਿ ਪੰਜਾਬ ਵਿੱਚ ਇਹ ਜਿਮਨੀ ਚੋਣਾਂ 13 ਨਵੰਬਰ ਨੂੰ ਹੋਣਗੀਆਂ, ਜਿਨ੍ਹਾਂ ‘ਚ ਚਾਰ ਸੀਟਾਂ ‘ਤੇ ਵੋਟਾਂ ਪੈਣਗੀਆਂ।
ਪੰਜਾਬ ਵਿਧਾਨ ਸਭਾ ਜਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ
RELATED ARTICLES