ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੇ ਮੁੱਦੇ ਉਹ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਕੈਬਨਿਟ ਮੰਤਰੀ ਮਨਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਲਜੀਤ ਸਿੰਘ ਭੁੱਲਰ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਜ਼ਖਮੀ ਹੋ ਗਏ ਹਨ।
ਬ੍ਰੇਕਿੰਗ : ਝੋਨੇ ਦੀ ਲਿਫਟਿੰਗ ਦੇ ਮੁੱਦੇ ਤੇ ਆਪ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਹੋਏ ਜ਼ਖਮੀ
RELATED ARTICLES