ਬ੍ਰੇਕਿੰਗ: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਇਸ ਸਾਲ ਹੁਣ ਤੱਕ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 153 ਵੱਡੇ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ਼ ਕੀਤੀ ਸਖ਼ਤ ਕਰਵਾਈ, 208 ਕਰੋੜ ਦੀ ਜਾਇਦਾਦ ਕੀਤੀ ਸੀਜ਼
RELATED ARTICLES