HomePunjabi NewsLiberal Breakingਡੀਏਪੀ ਖਾਦ ਦੀ ਘਾਟ ਕਾਰਨ ਪੈਦਾ ਹੋਏ ਸੰਕਟ ਸਬੰਧੀ ਹਾਈ ਕੋਰਟ ਦਾ...

ਡੀਏਪੀ ਖਾਦ ਦੀ ਘਾਟ ਕਾਰਨ ਪੈਦਾ ਹੋਏ ਸੰਕਟ ਸਬੰਧੀ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

ਬ੍ਰੇਕਿੰਗ: ਫ਼ਸਲ ਲਈ ਮਹੱਤਵਪੂਰਨ ਡਾਇਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਘਾਟ ਕਾਰਨ ਪੈਦਾ ਹੋਏ ਸੰਕਟ ਸਬੰਧੀ ਹਾਈ ਕੋਰਟ ਵਿੱਚ ਦਾਇਰ ਜਨਹਿਤ ਪਟੀਸ਼ਨ ‘ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੀਏਪੀ ਦੀ ਘਾਟ ਕਾਰਨ ਪੰਜਾਬ ਨੂੰ ਗੰਭੀਰ ਵਿੱਤੀ ਅਤੇ ਸਪਲਾਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

RELATED ARTICLES

Most Popular

Recent Comments