ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੇ ਤਿੰਨ ਖਿਡਾਰੀਆਂ ਨੂੰ ਬਰਕਰਾਰ ਰੱਖਿਆ ਹੈ। ਟੀਮ ਨੇ ਵਿਰਾਟ ਕੋਹਲੀ, ਰਜਤ ਪਾਟੀਦਾਰ ਅਤੇ ਯਸ਼ ਦਿਆਲ ਨੂੰ ਬਰਕਰਾਰ ਰੱਖਿਆ ਹੈ। ਗਲੇਨ ਮੈਕਸਵੈੱਲ, ਫਾਫ ਡੂ ਪਲੇਸਿਸ ਅਤੇ ਮੁਹੰਮਦ ਸਿਰਾਜ ਵਰਗੇ ਖਿਡਾਰੀਆਂ ਨੂੰ ਰਿਲੀਜ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਨੂੰ ਕਪਤਾਨ ਬਣਾਇਆ ਜਾ ਸਕਦਾ ਹੈ ।
ਰਾਇਲ ਚੈਲੰਜਰਜ਼ ਬੰਗਲੌਰ ਨੇ ਵਿਰਾਟ ਕੋਹਲੀ ਸਮੇਤ 3 ਖਿਡਾਰੀਆਂ ਨੂੰ ਕੀਤਾ ਰਿਟੇਨ
RELATED ARTICLES