ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ‘ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਚਾਰ ਪ੍ਰਸਤਾਵਾਂ ‘ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।
ਐਸਜੀਪੀਸੀ ਨੇ ਮੁੱਖ ਮੰਤਰੀ ਮਾਨ ਤੋਂ ਮੰਗਿਆ ਅਸਤੀਫਾ, ਜਾਣੋ ਵਜ੍ਹਾ
RELATED ARTICLES