ਚੋਣ ਕਮਿਸ਼ਨ ਨੇ ਯੂਪੀ, ਪੰਜਾਬ ਅਤੇ ਕੇਰਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਹੁਣ ਵੋਟਿੰਗ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਵੇਗੀ, ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਇਹ ਤਬਦੀਲੀ ਤਿਉਹਾਰਾਂ ਦੇ ਮੱਦੇਨਜ਼ਰ ਕੀਤੀ ਗਈ ਹੈ, ਕਿਉਂਕਿ ਤਰੀਕਾਂ ਬਦਲਣ ਦੀ ਮੰਗ ਚੋਣ ਕਮਿਸ਼ਨ ਕੋਲ ਪਹੁੰਚੀ ਸੀ।
ਬ੍ਰੇਕਿੰਗ: ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ
RELATED ARTICLES