ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤਹਿਤ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਮਦਦ ਮਿਲੇਗੀ। ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੀ ਜਲਦੀ ਸੁਖ-ਸਲਾਮਤੀ ਲਈ ਕਾਮਨਾ ਵੀ ਕੀਤੀ ਹੈ।
ਅਲਮੋੜਾ ਬੱਸ ਹਾਦਸੇ ਦੇ ਪੀੜਤਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਰਾਹਤ ਰਾਸ਼ੀ ਦੇਣ ਦਾ ਐਲਾਨ
RELATED ARTICLES


