ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਗੱਜਣ ਮਾਜਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਮਾਜਰਾ ਨੂੰ ਹਾਲ ਹੀ ਵਿੱਚ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਉਮੀਦ ਹੈ ਕਿ ਉਹ ਅੱਜ ਜੇਲ੍ਹ ‘ਚੋਂ ਰਿਹਾ ਹੋ ਜਾਣਗੇ। ਇਹ ਮਾਮਲਾ ਰਾਜਨੀਤਿਕ ਮੰਚਾਂ ‘ਤੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ, ਅੱਜ ਜੇਲ੍ਹ ‘ਚੋਂ ਹੋਣਗੇ ਰਿਹਾ
RELATED ARTICLES