ਜਗਰਾਉਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਤੇ ਵਰਕਰਾਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ ਪੁੱਜਾ ਤੇ ਅਧਿਕਾਰੀਆਂ ਨੂੰ ਮਿਲਿਆ। ਵਫ਼ਦ ਵੱਲੋਂ ਐਸਡੀਐਮ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਬਹੁਤ ਹੀ ਸੁਸਤ ਰਫ਼ਤਾਰ ਨਾਲ ਚੱਲ ਰਿਹਾ ਹੈ। ਇਹ ਜਲਦੀ ਕੀਤਾ ਜਾਣਾ ਚਾਹੀਦਾ ਹੈ।
ਜਗਰਾਉਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ
RELATED ARTICLES