ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀ ਨਹੀਂ ਪਾ ਸਕਣਗੇ ਕਿਰਪਾਨ। ਸ਼ਹਿਰੀ ਹਵਾਬਾਜ਼ੀ ਬਿਊਰੋ (ਬੀਸੀਏਐਸ) ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ। ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ ਸੀ।
ਬ੍ਰੇਕਿੰਗ : ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀ ਨਹੀਂ ਪਾ ਸਕਣਗੇ ਕਿਰਪਾਨ
RELATED ARTICLES