ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੱਤੀ ਰੋਡ, ਪਿਆਰਾ ਕਲੋਨੀ ਵਿੱਚ ਇਕੱਠੇ ਨੂੰ ਸੰਬੋਧਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ‘ਚ ਕੋਈ ਮਜ਼ਬੂਤ ਆਧਾਰ ਨਹੀਂ ਹੈ ਅਤੇ ਪੰਜਾਬ ਨਾਲ ਕੀਤੇ ਧੋਖਿਆਂ ਕਰਕੇ ਤੀਜਾ ਬਦਲ ਵੀ ਪੰਜਾਬੀਆਂ ਦਾ ਵਿਸ਼ਵਾਸ ਗੁਆ ਬੈਠਾ ਹੈ।
ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਭਾਜਪਾ ਤੇ ਵੱਡਾ ਨਿਸ਼ਾਨਾ
RELATED ARTICLES