ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਲੁਧਿਆਣਾ ਦੇ ਪਿੰਡ ਧਨਾਨਸੂ ਵਿੱਚ ਸਾਈਕਲ ਵੈਲੀ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਨਵੀਂ ਚੁਣੀ ਗਈਆਂ ਪੰਚਾਇਤਾਂ ਦੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ। ਇਸ ਸਮਾਗਮ ਦੌਰਾਨ, ਪੰਜਾਬ ਵਿੱਚ ਹਾਲ ਹੀ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਸੰਹੁ ਚੁਕਾਈ ਜਾਵੇਗੀ।
19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਚੁਕਾਉਣਗੇ ਅਹੁਦੇ ਦੀ ਸੰਹੁ
RELATED ARTICLES