HomePunjabi NewsLiberal Breakingਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਪਹੁੰਚੇ ਲੁਧਿਆਣਾ, 10,031 ਨਵੇਂ ਸਰਪੰਚਾਂ ਨੂੰ ਚੁਕਾਉਣਗੇ...

ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਪਹੁੰਚੇ ਲੁਧਿਆਣਾ, 10,031 ਨਵੇਂ ਸਰਪੰਚਾਂ ਨੂੰ ਚੁਕਾਉਣਗੇ ਸਹੁੰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੇ ਧਨਾਨਸੂ ਵਿਖੇ ਰਾਜਪਧਰੀ ਸਮਾਗਮ ਵਿਖੇ ਪਹੁੰਚੇ ਹਨ । ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਦੇ 10,031 ਨਵੇਂ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਹ ਸਮਾਗਮ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰ ਤੇ ਹੋਵੇਗਾ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

RELATED ARTICLES

Most Popular

Recent Comments