ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਜਲਦ ਹੀ ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ ‘ਚ ਨਜ਼ਰ ਆਉਣਗੇ। ਕਰੀਬ 22 ਸਾਲਾਂ ਦੇ ਸਿਆਸੀ ਸਫ਼ਰ ਤੋਂ ਬਾਅਦ ਨਵਜੋਤ ਸਿੱਧੂ 2022 ਤੋਂ ਸਿਆਸਤ ਤੋਂ ਦੂਰ ਹਨ। ਆਈਪੀਐਲ 2024 ਦੀ ਸ਼ੁਰੂਆਤ ਦੇ ਨਾਲ, ਉਹ ਕ੍ਰਿਕਟ ਕੁਮੈਂਟਰੀ ਰਾਹੀਂ ਛੋਟੇ ਪਰਦੇ ‘ਤੇ ਵਾਪਸ ਪਰਤੇ ਸਨ। ਹੁਣ ਸਿੱਧੂ ਨੇ ਇੱਕ ਵਾਰ ਫਿਰ ਲਾਫਟਰ ਸ਼ੋਅ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ।
ਨਵਜੋਤ ਸਿੱਧੂ ਇੱਕ ਵਾਰੀ ਫਿਰ ਕਪਿਲ ਸ਼ਰਮਾ ਦੇ ਸ਼ੋ ਵਿਚ ਕਰਨ ਜਾ ਰਹੇ ਵਾਪਸੀ
RELATED ARTICLES